
ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਸਾਬਕਾ ਆਈ.ਏ.ਐਸ. ਅਧਿਕਾਰੀ ਤੇ ਲੇਖਕ ਨ੍ਰਿਪਇੰਦਰ ਸਿੰਘ ਰਤਨ ਬੀਤੀਂ ਸ਼ਾਮ ਦੁਨਿਆਂ ਨੂੰ ਅਲਵਿਦਾ ਆਖ ਗਏ ਹਨ। ਉਨ੍ਹਾਂ ਨੇ 80 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਆਈਏਐੱਸ ਅਧਿਕਾਰੀ ਹੋਣ ਦੇ ਨਾਲ-ਨਾਲ ਨ੍ਰਿਪਇੰਦਰ ਸਿੰਘ ਲੇਖਕ ਵੀ ਸਨ। ਉਨ੍ਹਾਂ ਨੇ 2021 ਵਿੱਚ ਆਪ੍ਰੇਸ਼ਨ ਬਲਿਊ ਸਟਾਰ 84 ਦੇ ਨਾਂ ਹੇਠ ਇੱਕ ਕਿਤਾਬ ਵੀ ਲਿਖੀ ਸੀ।
Advertisements













