Sunday, October 25, 2026
Home National ਹਰਿਦੁਆਰ ਜਾ ਰਹੇ 6 ਦੋਸਤਾਂ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਹਰਿਦੁਆਰ ਜਾ ਰਹੇ 6 ਦੋਸਤਾਂ ਦੀ ਸੜ੍ਹਕ ਹਾਦਸੇ ਵਿੱਚ ਹੋਈ ਮੌਤ

ਯੂਪੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਯੂਪੀ ਦੇ ਮੁਜ਼ੱਫਰਨਗਰ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਦਿੱਲੀ-ਦੇਹਰਾਦੂਨ ਨੈਸ਼ਨਲ ਹਾਈਵੇਅ-58 ‘ਤੇ ਵਾਪਰੇ ਇਸ ਹਾਦਸੇ ਵਿੱਚ ਕਰੀਬ 6 ਨੌਜਵਾਨਾਂ ਦੀ ਮੌਤ ਹੋ ਗਈ । ਇਹ ਸਾਰੇ ਦੋਸਤ ਕਾਰ ਵਿੱਚ ਸਵਾਰ ਹੋ ਕੇ ਹਰਿਦੁਆਰ ਜਾ ਰਹੇ ਸਨ।

Advertisements

ਮੌਕੇ ਉਤੇ ਪਹੁੰਚੀ ਪੁਲਿਸ ਅਤੇ ਬਚਾਅ ਕਰਮਚਾਰੀਆਂ ਨੇ ਕਰੇਨ ਦੀ ਮਦਦ ਨਾਲ ਟਰੱਕ ਦੇ ਹੇਠਾਂ ਫਸੀਆਂ ਲਾਸ਼ਾਂ ਨੂੰ ਬਾਹਰ ਕੱਢਿਆ।

LEAVE A REPLY

Please enter your comment!
Please enter your name here