Thursday, October 29, 2026
Home Punjab ਨੈਸ਼ਨਲ ਖੇਡਾਂ 2023 ਦੇ ਮੈਡਲ ਜੇਤੂ ਖਿਡਾਰੀ 17 ਨਵੰਬਰ ਤੱਕ ਆਪਣੇ ਦਸਤਾਵੇਜ਼...

ਨੈਸ਼ਨਲ ਖੇਡਾਂ 2023 ਦੇ ਮੈਡਲ ਜੇਤੂ ਖਿਡਾਰੀ 17 ਨਵੰਬਰ ਤੱਕ ਆਪਣੇ ਦਸਤਾਵੇਜ਼ ਜਮ੍ਹਾਂ ਕਰਵਾਉਣ: ਜ਼ਿਲ੍ਹਾ ਖੇਡ ਅਫ਼ਸਰ

ਪਟਿਆਲਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਖੇਡ ਅਫ਼ਸਰ ਹਰਪਿੰਦਰ ਸਿੰਘ ਨੇ ਦੱਸਿਆ ਕਿ ਨੈਸ਼ਨਲ ਖੇਡਾਂ 2023 ਜੋ ਕਿ ਗੋਆ ਵਿਖੇ 25 ਅਕਤੂਬਰ ਤੋਂ 9 ਨਵੰਬਰ 2023 ਤੱਕ ਹੋਈਆਂ ਸਨ, ਇਨ੍ਹਾਂ ਖੇਡਾਂ ਵਿੱਚ ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਖਿਡਾਰੀ ਜਿਨ੍ਹਾਂ ਨੇ ਨੈਸ਼ਨਲ ਖੇਡਾਂ (2023, ਗੋਆ) ਵਿੱਚ ਮੈਡਲ ਪ੍ਰਾਪਤ ਕੀਤੇ ਹਨ, ਉਹ ਆਪਣਾ ਸਵੈ-ਘੋਸ਼ਣਾ, ਆਧਾਰ ਕਾਰਡ ਅਤੇ ਬੈਂਕ ਪਾਸਬੁੱਕ ਦੀ ਫੋਟੋਕਾਪੀ ਜ਼ਿਲ੍ਹਾ ਖੇਡ ਦਫ਼ਤਰ, ਪਟਿਆਲਾ ਵਿਖੇ ਮਿਤੀ 17-11-23 ਤੱਕ ਜਮ੍ਹਾਂ ਕਰਵਾਉਣਾ ਯਕੀਨੀ ਬਣਾਉਣਗੇ ਤਾਂ ਜੋ ਸੂਚਨਾ ਪੰਜਾਬ ਸਰਕਾਰ ਨੂੰ ਭੇਜੀ ਜਾ ਸਕੇ।

Advertisements

LEAVE A REPLY

Please enter your comment!
Please enter your name here