24 ਸਾਲਾ ਨੌਜਵਾਨ ਤੇ ਅਣਪਛਾਤੇ ਵਿਅਕਤੀਆ ਨੇ ਕੀਤੀ ਗੋਲੀਬਾਰੀ, ਗੰਭੀਰ ਜ਼ਖਮੀ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਦੇ ਪਾਸ਼ ਇਲਾਕੇ ਵਿੱਚ ਅਣਪਛਾਤੇ ਵਿਅਕਤੀਆ ਵੱਲੋ ਨੌਜਵਾਨ ਤੇ ਗੋਲੀਬਾਰੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ 24 ਸਾਲਾ ਨੌਜਵਾਨ ਤੇ ਕੁੱਝ ਅਣਪਛਾਤੇ ਵਿਅਕਤੀਆਂ ਨੇ ਗੋਲੀਬਾਰੀ ਕੀਤੀ ਤੇ ਉਹ ਗੰਭੀਰ ਜ਼ਖਮੀ ਹੋ ਗਿਆ, ਜਿਸ ਨੂੰ ਨਿੱਜੀ ਹਸਪਤਾਲ ਲਿਜਾਇਆ ਗਿਆ।ਪੁਲਿਸ ਨੇ ਮੌਕੇ ਤੇ ਪਹੁੰਚ ਕੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here