Tuesday, October 20, 2026
Home National ਭਾਰਤੀ ਟੀਮ ਨੇ ਰਚਿਆ ਇਤਿਹਾਸ, ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਫਾਈਨਲ...

ਭਾਰਤੀ ਟੀਮ ਨੇ ਰਚਿਆ ਇਤਿਹਾਸ, ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਫਾਈਨਲ ਵਿੱਚ ਬਣਾਈ ਜਗ੍ਹਾਂ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਭਾਰਤ ਨੇ ਵਿਸ਼ਵ ਕੱਪ ਦੇ ਫਾਈਨਲ ਵਿੱਚ ਜਗ੍ਹਾਂ ਪੱਕੀ ਕਰਕੇ ਇਤਿਹਾਸ ਰੱਚ ਦਿੱਤਾ ਹੈ। ਭਾਰਤੀ ਟੀਮ ਨਿਊਜ਼ੀਲੈਂਡ ਨੂੰ 70 ਦੌੜਾਂ ਨਾਲ ਹਰਾ ਕੇ ਭਾਰਤ ਵਰਲਡ ਕੱਪ ਦੇ ਫਾਈਨਲ ਵਿੱਚ ਪਹੁੰਚ ਗਈ ਹੈ। ਵਿਰਾਟ ਕੋਹਲੀ ਨੇ ਸਭ ਤੋਂ ਜ਼ਿਆਦਾ 117 ਦੌੜਾਂ ਦੀ ਪਾਰੀ ਖੇਡੀ ਜਦੋਂਕਿ ਸ਼੍ਰੇਅਸ ਅਈਅਰ ਨੇ 105 ਦੌੜਾਂ ਬਣਾਈਆਂ ਤੇ ਇਸਤੋ ਇਲਾਵਾ ਸ਼ੁਭਮਨ ਗਿਲ ਨੇ 80 ਤੇ ਕੇ ਐੱਲ ਰਾਹੁਲ 39 ਦੌੜਾਂ ਬਣਾ ਕੇ ਨਾਟਆਊਟ ਰਹੇ।

Advertisements

ਰੋਹਿਤ ਸ਼ਰਮਾ ਨੇ 47 ਦੌੜਾਂ ਦੀ ਤੂਫਾਨੀ ਪਾਰੀ ਖੇਡੀ। ਦੂਜੇ ਪਾਸੇ 398 ਦੌੜਾਂ ਦੇ ਟਾਰਗੈੱਟ ਦੇ ਜਵਾਬ ਵਿਚ ਨਿਊਜ਼ੀਲੈਂਡ ਦੀ ਟੀਮ 327 ਦੌੜਾਂ ਹੀ ਬਣਾ ਸਕੀ ਤੇ 70 ਦੌੜਾਂ ਨਾਲ ਮੈਚ ਗੁਆ ਦਿੱਤਾ।

LEAVE A REPLY

Please enter your comment!
Please enter your name here