ਮੁੱਖ ਮੰਤਰੀ ਮਾਨ ਦੇ ਓਐੱਸਡੀ ਮਨਜੀਤ ਸਿੱਧੂ ਨੇ ਦਿੱਤਾ ਅਸਤੀਫ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਓਐੱਸਡੀ ਮਨਜੀਤ ਸਿੰਘ ਸਿੱਧੂ ਨੇ ਸਿਹਤ ਸਮੱਸਿਆਵਾਂ ਦਾ ਹਵਾਲਾ ਦਿੰਦੇ ਹੋਏ ਅਸਤੀਫ਼ਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ ਉਨ੍ਹਾਂ ਵੱਲੋਂ ਅਸਤੀਫ਼ਾ ਦੇ ਦਿੱਤਾ ਗਿਆ ਜਿਸ ਨੂੰ ਕਿ ਮਨਜ਼ੂਰ ਕਰ ਲਿਆ ਗਿਆ ਹੈ।  ਦੱਸ ਦੇਈਏ ਉਨ੍ਹਾਂ ਨੂੰ ਇਸ ਸਾਲ ਜਨਵਰੀ ਵਿੱਚ ਹੀ ਓਐੱਸਡੀ ਵਜੋਂ ਨਿਯੁਕਤ ਕੀਤਾ ਗਿਆ ਸੀ।

Advertisements

LEAVE A REPLY

Please enter your comment!
Please enter your name here