ਅਮਰੀਕਾ ਦੇ ਨਿਊ ਹੈਂਪਸ਼ਾਇਰ ਹਸਪਤਾਲ ਵਿੱਚ ਚੱਲੀਆਂ ਗੋਲੀਆਂ, 1 ਦੀ ਮੌਤ

Police and criminals’ firing fetches the life of 8-years-old boy

ਅਮਰੀਕਾ (ਦ ਸਟੈਲਰ ਨਿਊਜ਼), ਪਲਕ। ਅਮਰੀਕਾ ਦੇ ਨਿਊ ਹੈਂਪਸ਼ਾਇਰ ਹਸਪਤਾਲ ਤੋਂ ਇਕ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਇਕ ਬੰਦੂਕਧਾਰੀ ਨੇ ਹਸਪਤਾਲ ਦੇ ਗਲਿਆਰੇ ਵਿੱਚ ਗੋਲੀਆਂ ਚੱਲਾ ਦਿੱਤੀਆਂ। ਇਸ ਗੋਲੀਬਾਰੀ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ। ਮੌਕੇ ਤੇ ਪੁਲਿਸ ਪਾਰਟੀ ਨੇ ਚਾਰਜ ਸੰਭਾਲਿਆ ਅਤੇ ਜਵਾਬੀ ਕਾਰਵਾਈ ਕਰਦੇ ਹੋਏ ਬੰਦੂਕਧਾਰੀ ਨੂੰ ਮਾਰ ਦਿੱਤਾ। ਅਧਿਕਾਰੀਆਂ ਨੇ ਦੱਸਿਆ ਕਿ ਬੰਦੂਕਧਾਰੀ ਵੱਲੋਂ ਗੋਲੀ ਮਾਰਨ ਵਾਲੇ ਵਿਅਕਤੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਫਿਲਹਾਲ ਗੋਲੀਬਾਰੀ ਦੇ ਕਾਰਨਾਂ ਦੀ ਕੋਈ ਸੂਚਨਾਂ ਨਹੀਂ ਮਿਲ ਸਕੀ।

Advertisements

LEAVE A REPLY

Please enter your comment!
Please enter your name here