ਜਲੰਧਰ ‘ਚ 25 ਨਵੰਬਰ ਨੂੰ ਸਕੂਲਾਂ ਅਤੇ ਕਾਲਜਾਂ ਵਿੱਚ ਅੱਧੀ ਛੁੱਟੀ ਦਾ ਐਲਾਨ

ਜਲੰਧਰ (ਦ ਸਟੈਲਰ ਨਿਊਜ਼), ਪਲਕ। 25 ਨਵੰਬਰ ਨੂੰ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਬ ਸਬੰਧੀ ਨਗਰ ਕੀਰਤਨ ਕੱਢਿਆ ਜਾ ਰਿਹਾ ਹੈ। ਜਿਸ ਸਬੰਧੀ ਡੀਸੀ ਵੱਲੋਂ ਹੁਕਮ ਜਾਰੀ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਗਰ ਕੀਰਤਨ ਦੇ ਮੱਦੇਨਜ਼ਰ ਜਲੰਧਰ ਵਿੱਚ ਸ਼ਹਿਰ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ਵਿਚ ਅੱਧੇ ਦਿਨ ਦਿਨ ਦੀ ਛੁੱਟੀ ਐਲਾਨੀ ਗਈ ਹੈ। ਉਨ੍ਹਾਂ ਕਿਹਾ ਕਿ ਭਲਕੇ ਸਾਰੇ ਸਰਕਾਰੀ/ਨਿੱਜੀ ਸਕੂਲਾਂ ਅਤੇ ਕਾਲਜਾਂ ਵਿੱਚ 25 ਨਵੰਬਰ ਨੂੰ ਅੱਧੇ ਦਿਨ ਦੀ ਛੁੱਟੀ ਹੋਵੇਗੀ। ਇਸ ਤੋਂ ਇਲਾਵਾ ਟ੍ਰੈਫਿਕ ਪੁਲਿਸ ਨੇ ਸ਼ਹਿਰ ਵਿੱਚ ਰੂਟ ਡਾਇਵਰਟ ਪਲਾਨ ਵੀ ਜਾਰੀ ਕੀਤਾ ਹੈ।

Advertisements

LEAVE A REPLY

Please enter your comment!
Please enter your name here