ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜਕੁਮਾਰ ਕੋਹਲੀ ਦਾ ਹੋਇਆ ਦੇਹਾਂਤ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਬਾਲੀਵੁੱਡ ਦੇ ਮਸ਼ਹੂਰ ਅਦਾਕਾਰ ਰਾਜਕੁਮਾਰ ਕੋਹਲੀ ਦਾ 95 ਸਾਲ ਦੀ ਉਮਰ ਵਿੱਚ ਦੇਹਾਂਤ ਹੋ ਗਿਆ ਹੈ। ਪਰਿਵਾਰਕ ਸੂਤਰਾਂ ਅਨੁਸਾਰ ਰਾਜਕੁਮਾਰ ਕੋਹਲੀ ਨਹਾਉਣ ਲਈ ਬਾਥਰੂਮ ਗਏ ਸੀ,

Advertisements

ਪਰ ਉਹ ਕਾਫੀ ਦੇਰ ਤੱਕ ਬਾਹਰ ਨਹੀਂ ਆਏ ਤੇ ਫਿਰ ਬੇਟੇ ਅਰਮਾਨ ਕੋਹਲੀ ਨੇ ਬਾਥਰੂਮ ਦਾ ਦਰਵਾਜ਼ਾ ਤੋੜ ਕੇ ਪਿਤਾ ਨੂੰ ਬਾਹਰ ਕੱਢਿਆ, ਅਤੇ ਉਹ ਜ਼ਮੀਨ ਤੇ ਡਿੱਗੇ ਹੋਏ ਸਨ, ਜਿਸਤੋ ਬਾਅਦ ਉਹਨਾਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾ ਨੇ ਉਹਨਾਂ ਨੂੰ ਮਿ੍ਰਤਕ ਐਲਾਨ ਕਰ ਦਿੱਤਾ। ਰਾਜਕੁਮਾਰ ਕੋਹਲੀ ਦਾ ਅੰਤਿਮ ਸਸਕਾਰ ਅੱਜ ਸ਼ਾਮ ਕੀਤਾ ਜਾਵੇਗਾ।

LEAVE A REPLY

Please enter your comment!
Please enter your name here