Monday, October 12, 2026
Home National ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਵਧਾਈ...

ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਨਹੀਂ ਮਿਲੀ ਰਾਹਤ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

ਦਿੱਲੀ ( ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ। ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੂੰ ਦਿੱਲੀ ਸ਼ਰਾਬ ਨੀਤੀ ਨਾਲ ਸਬੰਧਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਉਹਨਾਂ ਦੀਆ ਮੁਸ਼ਕਲਾ ਹੋਰ ਵੀ ਮੁਸ਼ਕਲਾਂ ਵੱਧ ਰਹੀਆ ਹਨ।

Advertisements

ਦੱਸ ਦਈਏ ਕਿ ਰਾਊਜ਼ ਐਵੇਨਿਊ ਕੋਰਟ ਤੋਂ ਸੰਜੇ ਸਿੰਘ ਨੂੰ ਰਾਹਤ ਨਹੀਂ ਮਿਲੀ। ਅਦਾਲਤ ਨੇ ਉਸ ਦੀ ਨਿਆਂਇਕ ਹਿਰਾਸਤ 4 ਦਸੰਬਰ ਤੱਕ ਵਧਾ ਦਿੱਤੀ ਹੈ।

LEAVE A REPLY

Please enter your comment!
Please enter your name here