ਤਿੰਨ ਮਹੀਨੇ ਪਹਿਲਾਂ ਕੈਨੇਡਾ ਗਏ ਰਈਆ ਦੇ ਨੌਜ਼ਵਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਰਈਆ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਰਈਆ ਦੇ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਛਾਣ ਮਨਿੰਦਰਪਾਲ ਸਿੰਘ ਪੁੱਤਰ ਮਨਜੀਤ ਸਿੰਘ ਵਾਸੀ ਫੇਰੂਮਾਨ ਰੋਡ ਰਈਆ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਤਿੰਨ ਮਹੀਨੇ ਪਹਿਲਾਂ ਹੀ ਮਨਿੰਦਰਪਾਲ ਪੜ੍ਹਾਈ ਕਰਨ ਲਈ ਅਤੇ ਰੋਜ਼ੀ-ਰੋਟੀ ਲਈ ਕੈਨੇਡਾ ਗਿਆ ਸੀ, ਅਤੇ ਉੱਥੇ ਉਸਦੀ ਹਾਰਟ ਅਟੈੱਕ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਕੁੱਝ ਮਹੀਨੇ ਪਹਿਲਾਂ ਉਸਦੇ ਪਿਤਾ ਮਨਜੀਤ ਸਿੰਘ ਦੀ ਵੀ ਕੈਂਸਰ ਨਾਲ ਮੌਤ ਹੋ ਗਈ ਸੀ। ਮਨਿੰਦਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here