ਮਲੇਰਕੋਟਲਾ ‘ਚ ਨੌਜ਼ਵਾਨ ਲੜਕੀ ਦੀ ਕੈਨੇਡਾ ਦੇ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਮਲੇਰਕੋਟਲਾ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮਲੇਰਕੋਟਲਾ ਦੀ ਨੌਜ਼ਵਾਨ ਲੜਕੀ ਦੀ ਕੈਨੇਡਾ ਦੇ ਕੈਲਗਿਰੀ ਸ਼ਹਿਰ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਪ੍ਰਨੀਤ ਕੌਰ ਵਾਸੀ ਮਲੇਰਕੋਟਲਾ ਦੇ ਅਮਰਗੜ੍ਹ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ 6 ਮਹੀਨੇ ਪਹਿਲਾਂ ਉਚੇਰੀ ਪੜ੍ਹਾਈ ਲਈ ਕੈਲਗਿਰੀ ਸ਼ਹਿਰ ਵਿੱਚ ਗਈ ਸੀ, ਅਤੇ ਉੱਥੇ ਉਸਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਪ੍ਰਨੀਤ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here