ਚੰਡੀਗੜ੍ਹ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਚੰਡੀਗੜ੍ਹ ਵਿੱਚ ਪੁਲਿਸ ਨੇ ਦੋਪਹੀਆ ਵਾਹਨ ਚੋਰੀ ਕਰਨ ਵਾਲੇ ਨੌਜਵਾਨ ਨੂੰ ਕਾਬੂ ਕੀਤਾ ਹੈ।ਮੁਲਜ਼ਮ ਦੀ ਪਹਿਚਾਣ ਦੀਪਕ ਵਾਸੀ ਬੁੜੈਲ ਵਜੋਂ ਹੋਈ ਹੈ।
Advertisements
ਦੱਸਿਆ ਜਾ ਰਿਹਾ ਹੈ ਕਿ ਰੇਹੜੀ ਮਾਰਕੀਟ ਵਿੱਚੋਂ ਐਕਟਿਵਾ ਚੋਰੀ ਕਰਨ ਵਾਲੇ ਵਿਅਕਤੀ ਨੂੰ ਫੜ੍ਹਨ ਲਈ ਟੀਮ ਬਣਾਈ ਗਈ ਸੀ ਅਤੇ ਜਿਸ ਵਿੱਚ ਪੁਲਿਸ ਨੇ ਜਿੱਤ ਹਾਸਿਲ ਕਰਕੇ ਇੱਕ ਨੌਜਵਾਨ ਨੂੰ ਗ੍ਰਿਫਤਾਰ ਕਰ ਲਿਆ ਹੈ। ਪੁਲਿਸ ਮੁਲਜ਼ਮ ਤੋ ਪੁੱਛਗਿੱਛ ਕਰ ਰਹੀ ਹੈ।