28 ਦਸੰਬਰ ਨੂੰ ਸਰਕਾਰੀ ਵਿਦਿਅਤ ਅਦਾਰੇ ਅਤੇ ਦਫ਼ਤਰ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। 28 ਦਸੰਬਰ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦਿਨ ਸਾਰੇ ਸਰਕਾਰੀ ਦਫ਼ਤਰਾਂ, ਬੋਰਡਾਂ/ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਦੀ ਛੁੱਟੀ ਘੋਸ਼ਿਤ ਕੀਤੀ ਗਈ ਹੈ। ਸਰਕਾਰ ਵੱਲੋਂ ਇਹ ਫੈਸਲਾ ਸ਼ਹੀਦੀ ਸਭਾ, ਸ਼੍ਰੀ ਫਹਿਤਗੜ੍ਹ ਸਾਹਿਬ ਨੂੰ ਮੁੱਖ ਰੱਖਦਿਆ ਲਿਆ ਗਿਆ ਹੈ।

Advertisements

LEAVE A REPLY

Please enter your comment!
Please enter your name here