ਪਿੰਡ ਗੰਧੜ ਦੇ ਨੌਜਵਾਨ ਦੀ ਅਮਰੀਕਾ ਦੇ ਸੜਕ ਹਾਦਸੇ ਵਿੱਚ ਹੋਈ ਮੌਤ

ਮੁਕਤਸਰ ਸਾਹਿਬ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਮੁਕਤਸਰ ਸਾਹਿਬ ਦੇ ਪਿੰਡ ਇਕਾਈ ਗੰਧੜ ਦੇ ਇੱਕ ਨੌਜਵਾਨ ਅਮਰੀਕਾ ਦੇ ਸੜਕ ਹਾਦਸੇ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਮਨੀ ਸਰਾਂ ਵਾਸੀ ਗੰਧੜ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਮਨੀ ਦਾ ਅਮਰੀਕਾ ਵਿੱਚ ਐਕਸੀਡੈਂਟ ਹੋ ਗਿਆ ਜਿਸ ਕਾਰਨ ਉਸਦੀ ਮੌਤ ਹੋ ਗਈ। ਮਨੀ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਤੇ ਪਿੰਡ ਵਾਸੀਆਂ ਵਿੱਚ ਸੋਗ ਦੀ ਲਹਿਰ ਦੌੜ ਪਈ।

LEAVE A REPLY

Please enter your comment!
Please enter your name here