Sunday, October 25, 2026
Home Chandigarh ਆਪ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ 12 ਦਸੰਬਰ ਤੱਕ ਨਿਆਇਕ ਹਿਰਾਸਤ ‘ਚ...

ਆਪ ਦੇ ਵਿਧਾਇਕ ਪ੍ਰੋ. ਗੱਜਣਮਾਜਰਾ ਨੂੰ 12 ਦਸੰਬਰ ਤੱਕ ਨਿਆਇਕ ਹਿਰਾਸਤ ‘ਚ ਭੇਜਿਆ

ਮੋਹਾਲੀ (ਦ ਸਟੈਲਰ ਨਿਊਜ਼), ਪਲਕ। ਆਪ ਦੇ ਵਿਧਾਇਕ ਪ੍ਰੋ. ਜਸਵੰਤ ਸਿੰਘ ਗੱਜਣਮਾਜਰਾ ਨੂੰ ਈਡੀ ਵੱਲੋਂ ਅੱਜ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਈਡੀ ਅਦਾਲਤ ਨੇ ਉਨ੍ਹਾਂ ਨੂੰ ਜੇਲ੍ਹ ਭੇਜ ਦਿੱਤਾ ਹੈ। ਉਹ 12 ਦਸੰਬਰ ਤੱਕ ਨਿਆਇਕ ਹਿਰਾਸਤ ਵਿੱਚ ਰਹਿਣਗੇ ਅਤੇ ਫਿਰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Advertisements

ਵਿਧਾਇਕ ਗੱਜਣਮਾਜਰਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਤੋਂ ਹੀ ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜ ਰਹੀ ਹੈ। ਇਸ ਤੋਂ ਬਾਅਦ ਅਦਾਲਤ ਦੇ ਹੁਕਮਾਂ ਤੇ ਉਨ੍ਹਾਂ ਨੂੰ ਪੀਜੀਆਈ ਤੋਂ ਛੁੱਟੀ ਮਿਲਦੇ ਹੀ ਉਨ੍ਹਾਂ ਨੂੰ ਚਾਰ ਦਿਨ ਦੇ ਰਿਮਾਂਡ ਤੇ ਭੇਜਣ ਦਾ ਹੁਕਮ ਦਿੱਤਾ ਸੀ। ਇਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਮੁੜ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਦੱਸ ਦਈਏ ਕਿ ਇਹ ਗ੍ਰਿਫ਼ਤਾਰੀ 40 ਕਰੋੜ ਰੁਪਏ ਦੇ ਲੈਣ-ਦੇਣ ਨਾਲ ਸਬੰਧਿਤ ਹੈ।

LEAVE A REPLY

Please enter your comment!
Please enter your name here