ਜੀਤਾ ਮੌੜ ਡਰਗ ਮਾਮਲੇ ‘ਚ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਕਪੂਰਥਲਾ ਅਦਾਲਤ ਨੇ ਕੀਤਾ ਸੰਮਨ ਜਾਰੀ

ਕਪੂਰਥਲਾ (ਦ ਸਟੈਲਰ ਨਿਊਜ਼), ਪਲਕ। ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਪਤਨੀ ਤੇ ਵਿਧਾਇਕਾ ਗਨੀਵ ਕੌਰ ਮਜੀਠੀਆ ਨੂੰ ਕਪੂਰਥਲਾ ਅਦਾਲਤ ਵੱਲੋਂ ਸੰਮਨ ਜਾਰੀ ਕੀਤੇ ਹਨ। ਦੱਸ ਦਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਐਸ.ਟੀ.ਐਫ਼. ਨੇ ਕਪੂਰਥਲਾ ਵਿਚ ਡਰੱਗ ਰੈਕੇਟ ਦਾ ਪਰਦਾਫ਼ਾਸ਼ ਕੀਤਾ ਸੀ ਤੇ  ਕਬੱਡੀ ਖਿਡਾਰੀ ਰਣਜੀਤ ਸਿੰਘ ਉਰਫ਼ ਜੀਤਾ ਮੌੜ ਨੂੰ ਗ੍ਰਿਫ਼ਤਾਰ ਕੀਤਾ ਸੀ। ਉਸ ਪਾਸੋਂ ਹਥਿਆਰ ਅਤੇ 100 ਗ੍ਰਾਮ ਨਸ਼ਾ ਵੀ ਬਰਾਮਦ ਕੀਤਾ ਸੀ।

Advertisements

LEAVE A REPLY

Please enter your comment!
Please enter your name here