ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਦੇ 10 ਸੰਸਦ ਮੈਂਬਰਾਂ ਨੇ ਦਿੱਤਾ ਅਸਤੀਫਾ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਪੰਜ ਸੂਬਿਆਂ ਵਿੱਚ ਵਿਧਾਨ ਸਭਾ ਚੋਣਾਂ ਜਿੱਤਣ ਤੋਂ ਬਾਅਦ ਭਾਜਪਾ ਪਾਰਟੀ ਦੇ 12 ਮੈਂਬਰਾਂ ਵਿੱਚੋਂ 10 ਸੰਸਦ ਮੈਂਬਰਾਂ ਨੇ ਸੰਸਦ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਦੋ ਹੋਰ ਸੰਸਦ ਮੈਂਬਰ ਕੇਂਦਰੀ ਮੰਤਰੀ ਰੇਣੂਕਾ ਸਿੰਘ ਅਤੇ ਮਹੰਤ ਬਾਲਕਨਾਥ ਵੀ ਲੋਕ ਸਭਾ ਤੋਂ ਅਸਤੀਫਾ ਦੇ ਦੇਣਗੇ। ਅਸਤੀਫਾ ਦੇਣ ਵਾਲੇ ਹੋਰ ਸੰਸਦ ਮੈਂਬਰਾਂ ਵਿੱਚ ਕੇਂਦਰੀ ਮੰਤਰੀ ਨਰਿੰਦਰ ਸਿੰਘ ਤੋਮਰ, ਪ੍ਰਹਿਲਾਦ ਪਟੇਲ, ਦੀਆ ਕੁਮਾਰੀ, ਰਾਜਵਰਧਨ ਸਿੰਘ ਰਾਠੌਰ, ਰਾਕੇਸ਼ ਸਿੰਘ ਆਦਿ ਹੋਰ ਮੈਂਬਰ ਸ਼ਾਮਲ ਹਨ।

Advertisements

LEAVE A REPLY

Please enter your comment!
Please enter your name here