ਮੁੱਖ ਮੰਤਰੀ ਮਾਨ ਨੇ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਦਾ ਕੀਤਾ ਅਚਨਚੇਤ ਦੌਰਾ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਚਾਨਕ ਅੱਜ ਹੁਸ਼ਿਆਰਪੁਰ ਤਹਿਸੀਲ ਕੰਪਲੈਕਸ ਵਿੱਚ ਆਏ ਅਤੇ ਉਹਨਾਂ ਨੇ ਲੋਕਾਂ ਨਾਲ ਗੱਲਬਾਤ ਕੀਤੀ ਤੇ ਆਮ ਲੋਕਾਂ ਨੂੰ ਆ ਰਹੀਆਂ ਸਮੱਸਿਆਵਾਂ ਵੀ ਸੁਣੀਆਂ।

Advertisements

ਗੱਲਬਾਤ ਕਰਦੇ ਮੁੱਖ ਮੰਤਰੀ ਮਾਨ ਨੇ ਦੱਸਿਆ ਕਿ ਕੱਲ ਉਹ ਦੋ ਸਕੂਲਾਂ ਵਿੱਚ ਗਏ ਸੀ ਤੇ ਅੱਜ ਉਹ ਹੁਸ਼ਿਆਰਪੁਰ ਤਹਿਸੀਲ ਵਿੱਚ ਆਏ ਸਨ।ਉਹਨਾਂ ਨੇ ਡਿਪਟੀ ਕਮਿਸ਼ਨਰ ਅਤੇ ਐੱਸਐੱਸਪੀ ਨੂੰ ਇੱਕ ਬੇਸ ਕੈਂਪ ਬਣਾਉਣ ਦੇ ਹੁਕਮ ਦਿੱਤੇ ਹਨ, ਤਾਂ ਕਿ ਜਨਤਾ ਨੂੰ ਪੇਸ਼ ਆ ਰਹੀਆਂ ਸਮੱਸਿਅਵਾਂ ਨਾਲ ਨਜਿੱਠਿਆ ਜਾਵੇ। ਇਸ ਮੌਕੇ ਉਹਨਾਂ ਨਾਲ ਐਡਵੋਕੇਟ ਇੰਦਰਪਾਲ ਸਿੰਘ ਧੰਨਾ ਵੀ ਮੌਜੂਦ ਸਨ।

LEAVE A REPLY

Please enter your comment!
Please enter your name here