Thursday, October 29, 2026
Home Chandigarh ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗਿ੍ਰਫਤਾਰ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਅੰਮ੍ਰਿਤਪਾਲ ਦਾ ਇੱਕ ਹੋਰ ਸਾਥੀ ਗਿ੍ਰਫਤਾਰ, ਅੱਜ ਅਦਾਲਤ ‘ਚ ਕੀਤਾ ਜਾਵੇਗਾ ਪੇਸ਼

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੁਲਿਸ ਨੇ ਅੰਮ੍ਰਿਤਪਾਲ ਸਿੰਘ ਦੇ ਇੱਕ ਹੋਰ ਸਾਥੀ ਨੂੰ ਗਿ੍ਰਫਤਾਰ ਕਰ ਲਿਆ ਹੈ। ਪੁਲਿਸ ਵੱਲੋਂ ਇਹ ਕਾਰਵਾਈ ਅਜਨਾਲਾ ਕੇਸ ਵਿੱਚ ਕੀਤੀ ਗਈ ਹੈ।

Advertisements

ਸੂਤਰਾਂ ਨੇ ਜਾਣਕਾਰੀ ਦਿੱਤੀ ਕਿ ਸ਼੍ਰੀ ਮੁਕਤਸਰ ਸਾਹਿਬ ਨਾਲ ਸੰਬੰਧਿਤ ਮੁਲਜ਼ਮ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

LEAVE A REPLY

Please enter your comment!
Please enter your name here