1 ਸਾਲ ਪਹਿਲਾਂ ਚੰਗੇ ਭਵਿੱਖ ਲਈ ਅਮਰੀਕਾ ਗਏ ਨੌਜਵਾਨ ਦੀ ਹੋਈ ਮੌਤ

ਤਰਨਤਾਰਨ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਤਰਨਤਾਰਨ ਦੇ ਪਿੰਡ ਬਾਕੀਪੁਰ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਗੁਰਸ਼ਰਨ ਸਿੰਘ ਉਮਰ 21 ਸਾਲਾ ਪੁੱਤਰ ਜਗਜੀਤ ਸਿੰਘ ਵਾਸੀ ਪਿੰਡ ਬਾਕੀਪੁਰ, ਤਰਨਤਾਰਨ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ 1 ਸਾਲ ਪਹਿਲਾਂ ਹੀ ਉਚੇਰੀ ਪੜਾਈ ਤੇ ਚੰਗੇ ਭਵਿੱਖ ਲਈ ਜਗਜੀਤ ਅਮਰੀਕਾ ਗਿਆ ਸੀ ਤਾਂ ਉੱਥੇ ਅਚਾਨਕ ਸੁੱਤੇ ਪਏ ਉਸਦੀ ਮੌਤ ਹੋ ਗਈ ਅਤੇ ਮੌਤ ਦੇ ਕਾਰਨਾਂ ਦਾ ਅਜੇ ਤੱਕ ਕੁੱਝ ਪਤਾ ਨਹੀ ਲੱਗ ਸਕਿਆ ਹੈ। ਜਗਜੀਤ ਦੀ ਮੌਤ ਦੀ ਖਬਰ ਸੁਣ ਕੇ ਪਿੰਡ ਵਾਸੀਆ ਤੇ ਪਰਿਵਾਰਕ ਮੈਬਰਾਂ ਵਿੱਚ ਸੌਗ ਦੀ ਲਹਿਰ ਪੈਦਾ ਹੋ ਗਈ ਹੈ।

LEAVE A REPLY

Please enter your comment!
Please enter your name here