ਕੈਬਨਿਟ ਮੰਤਰੀ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ ਹੋਈ 2 ਸਾਲ ਦੀ ਸਜ਼ਾ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਸਣੇ 9 ਵਿਅਕਤੀਆਂ ਨੂੰ ਅਦਾਲਤ ਨੇ 2 ਸਾਲ ਦੀ ਸਜ਼ਾ ਸੁਣਾਈ ਗਈ ਹੈ। ਦੱਸ ਦੇਈਏ ਕਿ ਸਾਲ 2008 ਵਿਚ ਅਮਨ ਅਰੋੜਾ ਦੇ ਜੀਜਾ ਰਾਜਿੰਦਰ ਦੀਪਾ ਵਲੋਂ ਇਨ੍ਹਾਂ ਵਿਅਕਤੀਆਂ ਤੇ ਘਰ ਵਿਚ ਦਾਖ਼ਲ ਹੋ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ਼ ਕਰਵਾਇਆ ਗਿਆ ਸੀ। ਅਦਾਲਤ ਵਲੋਂ ਅਰੋੜਾ ਸਣੇ ਜਿਨ੍ਹਾਂ 9 ਵਿਅਕਤੀਆਂ ਨੂੰ ਸਜ਼ਾ ਸੁਣਾਈ ਗਈ ਹੈ ਉਨ੍ਹਾਂ ਵਿੱਚੋਂ ਇੱਕ ਦੀ ਮੌਤ ਹੋ ਚੁੱਕੀ ਹੈ।

Advertisements

LEAVE A REPLY

Please enter your comment!
Please enter your name here