ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਨੇ ਕੀਤੀ ਖੁਦਕੁਸ਼ੀ

ਹੁਸ਼ਿਆਰਪੁਰ (ਦ ਸਟੈਲਰ ਨਿਊਜ਼), ਪਲਕ। ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ਵਿੱਚ ਦੋ ਕੈਦੀਆਂ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੋਵਾਂ ਕੈਦੀਆਂ ਨੇ ਤੜਕੇ ਕਰੀਬ 3 ਵਜੇ ਬਾਥਰੂਮ ਵਿੱਚ ਫਾਹਾ ਲੈ ਲਿਆ। ਮ੍ਰਿਤਕਾਂ ਦੀ ਪਹਿਚਾਣ ਟੀਟੂ ਵਾਸੀ ਯੂ.ਪੀ. ਅਤੇ ਓਮਕਾਰ ਚੰਦ ਉਰਫ਼ ਕਾਲਾ ਵਾਸੀ ਵਾਰਡ ਨੰਬਰ 16 ਹੁਸ਼ਿਆਰਪੁਰ ਵਜੋਂ ਹੋਈ ਹੈ। ਇਸ ਘਟਨਾ ਸਬੰਧੀ ਸੂਚਨਾ ਮਿਲਦੇ ਹੀ ਥਾਣਾ ਸਿਟੀ ਪੁਲਿਸ ਨੇ ਮੌਕੇ ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੂੰ ਲਾਸ਼ਾਂ ਨੂੰ ਪੋਸਟਪਾਰਟਮ ਲਈ ਸਿਵਲ ਹਸਪਤਾਲ ਪਹੁੰਚਾ ਦਿੱਤਾ ਹੈ।

Advertisements

LEAVE A REPLY

Please enter your comment!
Please enter your name here