Monday, November 2, 2026
Home National ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ: ਕਮਰਸ਼ੀਅਲ ਸਿਲੰਡਰ ਵਿੱਚ 39.50 ਰੁਪਏ...

ਕੇਂਦਰ ਸਰਕਾਰ ਵੱਲੋਂ ਨਵੇਂ ਸਾਲ ਦਾ ਤੋਹਫ਼ਾ: ਕਮਰਸ਼ੀਅਲ ਸਿਲੰਡਰ ਵਿੱਚ 39.50 ਰੁਪਏ ਦੀ ਕੀਤੀ ਕਟੌਤੀ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਕੇਂਦਰ ਸਰਕਾਰ ਨੇ 19 ਕਿੱਲੋਂ ਦੇ ਕਮਰਸ਼ੀਅਲ ਸਿਲੰਡਰ ਵਿੱਚ 39.50 ਰੁਪਏ ਦੀ ਕਟੌਤੀ ਕਰਕੇ ਲੋਕਾਂ ਨੂੰ ਨਵੇਂ ਸਾਲ ਦਾ ਤੋਹਫ਼ਾ ਦਿੱਤਾ ਹੈ। ਜਦਕਿ ਘਰੇਲੂ ਸਿਲੰਡਰ ਦੀਆਂ ਕੀਮਤਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਗਿਆ। ਕੀਮਤ ਦੀ ਕਟੌਤੀ ਅੱਜ ਯਾਨੀ 22 ਦਸੰਬਰ ਤੋਂ ਲਾਗੂ ਹੋਵੇਗੀ।

Advertisements

ਕੀਮਤ ਵਿੱਚ ਕਟੌਤੀ ਤੋਂ ਬਾਅਦ ਵਪਾਰਕ ਸਿਲੰਡਰ ਵਿੱਚ 1757.50 ਰੁਪਏ, ਕੋਲਕਾਤਾ ਵਿੱਚ 1869 ਰੁਪਏ, ਮੁੰਬਈ ਵਿੱਚ 1710 ਰੁਪਏ ਅਤੇ ਚੇੱਨਈ ਵਿੱਚ 1929.50 ਰੁਪਏ ਵਿੱਚ ਮਿਲੇਗਾ। ਤੇਲ ਮਾਰਕੀਟਿੰਗ ਕੰਪਨੀ ਨੇ ਕ੍ਰਿਸਮਸ ਅਤੇ ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਹੀ ਵੱਡੀਆਂ ਛੋਟਾਂ ਦਿੱਤੀਆਂ ਹਨ।

LEAVE A REPLY

Please enter your comment!
Please enter your name here