Wednesday, October 21, 2026
Home Chandigarh ਪੰਜਾਬ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 31 ਦਸੰਬਰ ਤੱਕ ਸਕੂਲ ਰਹਿਣਗੇ...

ਪੰਜਾਬ ‘ਚ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ, 31 ਦਸੰਬਰ ਤੱਕ ਸਕੂਲ ਰਹਿਣਗੇ ਬੰਦ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਾਰੇ ਸਕੂਲਾਂ ਵਿੱਚ ਵਧਦੀ ਠੰਡ ਨੂੰ ਮੱਦੇਨਜ਼ਰ ਰੱਖਦੇ ਹੋਏ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 24 ਦਸੰਬਰ ਤੋਂ 31 ਦਸੰਬਰ ਤੱਕ ਛੁੱਟੀਆਂ ਰਹਿਣਗੀਆਂ। ਇਸ ਸਬੰਧੀ ਸਕੂਲਾਂ ਨੂੰ ਆਦੇਸ਼ ਜਾਰੀ ਕਰ ਦਿੱਤੇ ਗਏ ਹਨ। ਸਿੱਖਿਆ ਸਕੱਤਰ ਕਮਲ ਕਿਸ਼ੋਰ ਯਾਦਵ ਵੱਲੋਂ ਇਸ ਸਬੰਧੀ ਆਦੇਸ਼ ਜਾਰੀ ਕੀਤੇ ਗਏ ਹਨ।

Advertisements

LEAVE A REPLY

Please enter your comment!
Please enter your name here