ਸੋਸ਼ਲ ਮੀਡੀਆ ਦੀ ਇੰਫਲੂਐਂਸਰ ਤੇ ਕੁੱਝ ਅਣਪਛਾਤੇ ਲੋਕਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾਰਾਂ

ਜਲੰਧਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਜਲੰਧਰ ਵਿੱਚ ਦੇਰ ਰਾਤ ਸੋਸ਼ਲ ਮੀਡੀਆ ਦੀ ਇੰਫਲੂਐਂਸਰ ਤੇ ਕੁੱਝ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ, ਜਿਸ ਕਾਰਨ ਉਸਦੇ ਸਿਰ ਤੇ ਗੰਭੀਰ ਸੱਟ ਲੱਗ ਗਈ।ਪੀੜਤਾਂ ਦੀ ਪਹਿਚਾਣ ਰਾਜਬੀਰ ਕੌਰ ਉਰਫ ਜੋਤੀ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਜੋਤੀ ਆਪਣੇ ਭਰਾ ਨਾਲ ਵਿਆਹ ਦਾ ਕਾਰਡ ਦੇਣ ਜਾ ਰਹੀ ਸੀ ਤਾਂ ਰਸਤੇ ਵਿੱਚ ਕੁੱਝ ਹਮਲਾਵਰਾਂ ਨੇ ਉਸਨੂੰ ਰੋਕ ਕੇ ਉਸ ਉੱਪਰ ਹਮਲਾ ਕਰ ਦਿੱਤਾ ਤੇ ਉਸਦੇ ਸਿਰ ਤੇ ਗੰਭੀਰ ਸੱਟ ਲੱਗ ਗਈ।ਜੋਤੀ ਨੇ ਦੋਸ਼ ਲਗਾਇਆ ਹੈ ਕਿ ਇਹ ਕੰਮ ੳਹਨਾਂ ਦੇ ਰਿਸ਼ਤੇਦਾਰਾਂ ਨੇ ਕਰਵਾਇਆ ਹੈ।

LEAVE A REPLY

Please enter your comment!
Please enter your name here