Sunday, October 25, 2026
Home Jammu & Kashmir ਬਰਾਤੀਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਖੱਡ ਵਿੱਚ ਡਿੱਗੀ, 2...

ਬਰਾਤੀਆਂ ਨੂੰ ਲੈ ਕੇ ਜਾ ਰਹੀ ਮਿੰਨੀ ਬੱਸ ਖੱਡ ਵਿੱਚ ਡਿੱਗੀ, 2 ਦੀ ਮੌਤ, 12 ਜ਼ਖ਼ਮੀ

ਜੰਮੂ-ਕਸ਼ਮੀਰ (ਦ ਸਟੈਲਰ ਨਿਊਜ਼), ਪਲਕ। ਜੰਮੂ-ਕਸ਼ਮੀਰ ਦੇ ਰਿਆਸੀ ਜ਼ਿਲ੍ਹੇ ਵਿੱਚ ਨੂੰ ਬਰਾਤੀਆਂ ਨੂੰ ਲੈ ਕੇ ਜਾ ਰਹੀ ਇਕ ਮਿੰਨੀ ਬੱਸ ਸੜਕ ਤੋਂ ਫਿਸਲ ਕੇ ਇੱਕ ਖੱਡ ਵਿਚ ਡਿੱਗ ਗਈ। ਪੁਲਿਸ ਨੇ ਜਾਣਕਾਰੀ ਦਿੱਤੀ ਕਿ ਜਿਸ ਹਾਦਸੇ ਵਿੱਚ 2 ਲੋਕਾਂ ਦੀ ਮੌਤ ਹੋ ਗਈ ਅਤੇ 12 ਜ਼ਖਮੀ ਹੋ ਗਏ। ਥਾਣਾ ਇੰਚਾਰਜ ਸੁਮਨ ਸਿੰਘ ਨੇ ਦੱਸਿਆ ਕਿ ਬੱਸ ਬਲਮਾਤਕੋਟ ਤੋਂ ਪਿੰਡ ਬਦਰ ਨੂੰ ਜਾ ਰਹੀ ਸੀ ਅਤੇ ਸਵੇਰੇ ਕਰੀਬ 6 ਵਜੇ ਧਾਮਨੀ ਨੇੜੇ ਇਹ ਹਾਦਸਾ ਵਾਪਰਿਆ ਹੈ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ ਹੈ।

Advertisements

LEAVE A REPLY

Please enter your comment!
Please enter your name here