Friday, October 30, 2026
Home National ਲਿਫ਼ਟ ਖ਼ਰਾਬ ਹੋਣ ਕਾਰਨ 1 ਦੀ ਹੋਈ ਮਜ਼ਦੂਰ, 1 ਜ਼ਖ਼ਮੀ

ਲਿਫ਼ਟ ਖ਼ਰਾਬ ਹੋਣ ਕਾਰਨ 1 ਦੀ ਹੋਈ ਮਜ਼ਦੂਰ, 1 ਜ਼ਖ਼ਮੀ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਦੇ ਨਰੇਲਾ ਇਲਾਕੇ ਵਿੱਚ ਇੱਕ ਨਿਰਮਾਣ ਅਧੀਨ ਇਮਾਰਤ ਦੀ ਲਿਫ਼ਟ ਖਰਾਬ ਹੋਣ ਕਾਰਨ ਇੱਕ ਮਜ਼ਦੂਰ ਦੀ ਮੌਤ ਹੋਣ ਜਾਣ ਦੀ ਖ਼ਬਰ ਮਿਲੀ ਹੈ ਅਤੇ ਦੂਜਾ ਜ਼ਖ਼ਮੀ ਹੋ ਗਿਆ। ਪੁਲਿਸ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਵਾਪਰਿਆ ਅਤੇ ਮਜ਼ਦੂਰਾਂ ਦੀ ਅਜੇ ਤੱਕ ਪਹਿਚਾਣ ਨਹੀਂ ਹੋ ਸਕੀ ਹੈ। ਇਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਰਸਮੀ ਸ਼ਿਕਾਇਤ ਮਿਲਣ ਤੋਂ ਬਾਅਦ ਐਫਆਈਆਰ ਦਰਜ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।

Advertisements

LEAVE A REPLY

Please enter your comment!
Please enter your name here