Sunday, October 25, 2026
Home Chandigarh ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸ਼ਹੀਦ ਸਭਾ ਨੂੰ ਮੱਦੇਨਜ਼ਰ ਰੱਖਦੇ ਹੋਏ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਸਬੰਧੀ ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਵੀ ਜ਼ਾਰੀ ਕੀਤਾ ਗਿਆ ਹੈ। ਸੂਬੇ ਦੇ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ ਅਤੇ ਸਰਕਾਰੀ ਵਿੱਦਿਅਕ ਅਦਾਰਿਆਂ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।

Advertisements

LEAVE A REPLY

Please enter your comment!
Please enter your name here