22 ਜਨਵਰੀ ਨੂੰ ਹੋਵੇਗੀ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ

ਫਾਜ਼ਿਲਕਾ (ਦ ਸਟੈਲਰ ਨਿਊਜ਼)। ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ ਆਗਾਮੀ ਲੋਕ ਸਭਾ ਚੋਣਾਂ-2024 ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਸ਼ਿਡਿਉਲ ਵਿਚ ਸ਼ੋਧ ਕਰਦੇ ਹੋਏ ਵੋਟਰ ਸੂਚੀਆਂ ਬਾਰੇ ਪ੍ਰਾਪਤ ਹੋਏ ਦਾਅਵਿਆਂ/ ਇਦਰਾਜਾਂ ਦਾ ਨਿਪਟਾਰਾ 12 ਜਨਵਰੀ 2024 ਤੱਕ ਅਤੇ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ 22 ਜਨਵਰੀ 2024 ਨੂੰ ਕੀਤੀ ਜਾਵੇਗੀ।   

Advertisements

LEAVE A REPLY

Please enter your comment!
Please enter your name here