Friday, October 30, 2026
Home Latest ਅਮਰ ਸ਼ਹੀਦ ਬਾਬਾ ਮੋਤੀ ਮਹਿਰਾ ਵੈਲਫੇਅਰ ਸੁਸਾਇਟੀ ਆਦਮਪੁਰ ਦੇ ਸਤਿੰਦਰ ਰਾਜਾ ਪ੍ਰਧਾਨ...

ਅਮਰ ਸ਼ਹੀਦ ਬਾਬਾ ਮੋਤੀ ਮਹਿਰਾ ਵੈਲਫੇਅਰ ਸੁਸਾਇਟੀ ਆਦਮਪੁਰ ਦੇ ਸਤਿੰਦਰ ਰਾਜਾ ਪ੍ਰਧਾਨ ਕਸ਼ਮੀਰ ਚੇਅਰਮੈਨ ਬਣੇ

ਜਲੰਧਰ (ਦ ਸਟੈਲਰ ਨਿਊਜ਼), ਗੌਰਵ ਮੜੀਆ। ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਵੈਲਫੇਅਰ ਸੁਸਾਇਟੀ ਆਦਮਪੁਰ ਦਾ ਸਰਬਸੰਮਤੀ ਨਾਲ ਗਠਨ ਕੀਤਾ ਗਿਆ ਜਿਸ ਚ ਕਸ਼ਮੀਰ ਸਿੰਘ ਨੂੰ ਚੇਅਰਮੈਨ ਸਤਿੰਦਰ ਸਿੰਘ ਰਾਜਾ ਨੂੰ ਪ੍ਰਧਾਨ ਬਣਾਇਆ ਗਿਆ।

Advertisements

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪ੍ਰਧਾਨ ਸਤਿੰਦਰ ਰਾਜਾ ਨੇ ਦੱਸਿਆ ਕਿ ਅਮਰਜੀਤ ਸਿੰਘ ਨੂੰ ਵਾਈਸ ਚੇਅਰਮੈਨ ਅਮੀਰ ਸਿੰਘ ਵਾਈਸ ਪ੍ਰਧਾਨ ਕੁਲਵੀਰ ਸਿੰਘ ਜਨਰਲ ਸਕੱਤਰ ਜਸਵੀਰ ਸਿੰਘ ਪ੍ਰੈਸ ਸਕੱਤਰ ਜਗਤਾਰ ਸਿੰਘ ਤੇ ਮੱਖਣ ਸਿੰਘ ਮੈਂਬਰ ਬਣਾਏ ਗਏ।

ਇਸ ਮੌਕੇ ਪ੍ਰਧਾਨ ਸਤਿੰਦਰ ਸਿੰਘ ਰਾਜਾ ਨੇ ਕਿਹਾ ਕਿ ਬਾਬਾ ਮੋਤੀ ਰਾਮ ਮਹਿਰਾ ਜੀ ਦੀ ਲਾਸਾਨੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ ਓਹਨਾ ਦੀ ਸਹੀਦੀ ਨੂੰ ਸਮਰਪਤ ਕੱਲ 28 ਦਸੰਬਰ ਵੀਰਵਾਰ ਬੱਸ ਸਟੈਂਡ ਆਦਮਪੁਰ ਚ ਦੁੱਧ ਦਾ ਲੰਗਰ ਲਗਾਇਆ ਜਾਵੇਗਾ।

LEAVE A REPLY

Please enter your comment!
Please enter your name here