Wednesday, October 28, 2026
Home National ਸੀਐੱਮ ਨਿਤੀਸ਼ ਕੁਮਾਰ ਜਨਤਾ ਦਲ (ਯੂਨਾਈਟਿਡ) ਦੇ ਬਣੇ ਪ੍ਰਧਾਨ

ਸੀਐੱਮ ਨਿਤੀਸ਼ ਕੁਮਾਰ ਜਨਤਾ ਦਲ (ਯੂਨਾਈਟਿਡ) ਦੇ ਬਣੇ ਪ੍ਰਧਾਨ

ਬਿਹਾਰ (ਦ ਸਟੈਲਰ ਨਿਊਜ਼), ਪਲਕ। ਜਨਤਾ ਦਲ (ਯੂਨਾਈਟਿਡ) ਦੀ ਰਾਸ਼ਟਰੀ ਕਾਰਜਕਾਰਨੀ ਦੀ ਬੈਠਕ ਵਿਚ ਬਿਹਾਰ ਦੇ ਸੀਐੱਮ ਨਿਤੀਸ਼ ਕੁਮਾਰ ਨੂੰ ਪਾਰਟੀ ਦਾ ਪ੍ਰਧਾਨ ਚੁਣਿਆ ਗਿਆ। ਇਸ ਸਬੰਧੀ ਸੀਨੀਅਰ ਜਨਤਾ ਦਲ ਦੇ ਨੇਤਾ ਕੇਸੀ ਤਿਆਗੀ ਨੇ ਕਿਹਾ ਕਿ ਰਾਜੀਵ ਰੰਜਨ ਸਿੰਘ ਉਰਫ਼ ਲਲਨ ਸਿੰਘ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ।

Advertisements

ਜਿਸ ਤੋਂ ਬਾਅਦ ਨਿਤੀਸ਼ ਕੁਮਾਰ ਨੂੰ ਪ੍ਰਧਾਨ ਬਣਾਉਣ ਦਾ ਪ੍ਰਸਤਾਵ ਪੇਸ਼ ਕੀਤਾ ਗਿਆ ਹੈ। ਸੂਤਰਾਂ ਤੋਂ ਮਿਲੀ ਜਾਣਕਾਰੀ ਮੁਤਾਬਕ ਪਤਾ ਲੱਗਾ ਹੈ ਕਿ ਪਾਰਟੀ ਦੇ ਅੰਦਰਲੇ ਜ਼ਿਆਦਾਤਰ ਪ੍ਰਮੁੱਖ ਨੇਤਾਵਾਂ ਦਾ ਵਿਚਾਰ ਸੀ ਕਿ ਨੀਤਿਸ਼ ਕੁਮਾਰ ਨੂੰ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਇਸ ਮਹੱਤਵਪੂਰਨ ਸਮੇਂ ਤੇ ਸੰਗਠਨ ਦੀ ਕਮਾਨ ਸੰਭਾਲਣੀ ਚਾਹੀਦੀ ਹੈ।

LEAVE A REPLY

Please enter your comment!
Please enter your name here