ਗੁਰਮੀਤ ਰਾਮ ਰਹੀਮ ਨੇ ਯੂਟਿਊਬਰ ਦੇ ਖਿਲਾਫ ਹਾਈਕੋਰਟ ਵਿੱਚ ਕੀਤੀ ਪਟੀਸ਼ਨ ਦਾਇਰ

ਦਿੱਲੀ (ਦ ਸਟੈਲਰ ਨਿਊਜ਼), ਜੋਤੀ ਗੰਗੜ੍ਹ । ਹਾਲ ਹੀ ਵਿੱਚ ਡੇਰਾ ਸਿਰਸਾ ਦੇ ਮੁਖੀ ਗੁਰਮੀਤ ਰਾਮ ਰਹੀਮ ਨੇ ਇੱਕ ਯੂਟਿਊਬਰ ਦੇ ਖਿਲਾਫ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਹੈ। ਰਾਮ ਰਹੀਮ ਵੱਲੋ ਯੂਟਿਊਬਰ ਸ਼ਿਆਮ ਮੀਰਾ ਸਿੰਘ ਵੱਲੋ ਆਪਣੇ ਯੂਟਿਊਬ ਪੇਜ਼ ਤੇ ਅਪਲੋਡ ਕੀਤੀ ਗਈ ਵੀਡੀਓ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ,

Advertisements

ਇਸਤੋ ਬਾਅਦ ਹਾਈਕੋਰਟ ਨੇ ਪਟੀਸ਼ਨ ਤੇ ਯਿਊਟਿਊਬਰ ਨੂੰ ਨੋਟਿਸ ਜਾਰੀ ਕੀਤਾ ਹੈ। ਜਾਣਕਾਰੀ ਅਨੁਸਾਰ, ਇਸ ਯਿਊਟਿਊਬਰ ਵੱਲੋ ਰਾਮ ਰਹੀਮ ਨੂੰ ਲੈ ਕੇ ਆਪਣੇ ਪੇਜ਼ ਤੇ ਵੀਡੀਓ ਅਪਲੋਡ ਕੀਤੀ ਗਈ ਸੀ।

LEAVE A REPLY

Please enter your comment!
Please enter your name here