Wednesday, October 21, 2026
Home Latest ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ

ਸੜਕ ਪਾਰ ਕਰ ਰਹੀ ਔਰਤ ਨੂੰ ਤੇਜ਼ ਰਫਤਾਰ ਕਾਰ ਨੇ ਮਾਰੀ ਟੱਕਰ

ਖਰੜ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਖਰੜ ਦੇ ਮੋਰਿੰਡਾ ਰੋਡ ਤੇ ਇੱਕ ਤੇਜ਼ ਰਫਤਾਰ ਕਾਰ ਨੇ ਔਰਤ ਨੂੰ ਟੱਕਰ ਮਾਰ ਦੇਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕਾਂ ਦੀ ਪਹਿਚਾਣ ਜਹਾਆਰਾ ਬੇਗਮ ਉਮਰ 48 ਵਜੋ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਜਹਾਆਰਾ ਬੇਗਮ ਸੜਕ ਪਾਰ ਕਰ ਰਹੀ ਸੀ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫਤਾਰ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ, ਤੇ ਉਸਨੂੰ ਮੌਕੇ ਤੇ ਸਿਵਲ ਹਸਪਤਾਲ ਲਿਜਾਇਆ ਗਿਆ ਪਰ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਪੁਲਿਸ ਨੇ ਅਣਪਛਾਤੇ ਕਾਰ ਚਾਲਕ ਖਿਲਾਫ ਮਾਮਲਾ ਦਰਜ ਕਰ ਲਿਆ ਹੈ ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

LEAVE A REPLY

Please enter your comment!
Please enter your name here