31 ਜਨਵਰੀ 2024 ਤੱਕ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ: ਡਿਪਟੀ ਕਮਿਸ਼ਨਰ

ਫਾਜਿਲਕਾ (ਦ ਸਟੈਲਰ ਨਿਊਜ਼): ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਨੇ ਦੱਸਿਆ ਕਿ  ਸਰਦੀ ਦੇ ਮੌਸਮ ਅਤੇ ਧੁੰਦ ਦੇ ਮੱਦੇਨਜ਼ਰ ਰੱਖਦਿਆ ਜਿਲਾ ਫਾਜ਼ਿਲਕਾ ਦੇ  ਸੇਵਾ ਕੇਂਦਰਾਂ ਦੇ ਸਮੇਂ ਵਿੱਚ ਕੁਝ ਤਬਦੀਲੀ ਲਿਆਂਦੀ ਗਈ ਹੈ। ਉਨ੍ਹਾਂ ਦੱਸਿਆ ਕਿ 31 ਜਨਵਰੀ 2024 ਤੱਕ ਸਾਰੇ ਸੇਵਾ ਕੇਂਦਰਾਂ ਦਾ ਸਮਾਂ ਸਵੇਰੇ 9.30 ਤੋਂ ਸਾਮ 4:30 ਵਜੇ ਤੱਕ ਕਰ ਦਿੱਤਾ ਗਿਆ ਹੈ।

Advertisements

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਵਾਸੀ ਉਕਤ ਸਮੇਂ ਦੌਰਾਨ ਜ਼ਿਲ੍ਹੇ ਦੇ ਸੇਵਾ ਕੇਂਦਰਾਂ ਵਿੱਚ ਪਹੁੰਚ ਕੇ ਸਰਕਾਰੀ ਸੇਵਾਵਾਂ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

LEAVE A REPLY

Please enter your comment!
Please enter your name here