ਤੇਲ ਨਾਲ ਭਰੇ ਟੈਂਕਰ ਨੂੰ ਲੱਗੀ ਅੱਗ

ਖੰਨਾ (ਦ ਸਟੈਲਰ ਨਿਊਜ਼), ਪਲਕ। ਖੰਨਾ ਵਿੱਚ ਤੇਲ ਨਾਲ ਭਰੇ ਟੈਂਕਰ ਨੂੰ ਅੱਗ ਲੱਗ ਜਾਣ ਦੀ ਖਬਰ ਮਿਲੀ ਹੈ। ਜਿੱਥੇ ਕਿ ਤੇਲ ਟੈਂਕਰ ਨੂੰ ਭਿਆਨਕ ਅੱਗ ਲੱਗੀ ਅਤੇ ਹਾਈਵੇਅ ਤੇ ਲੋਕਾਂ ਵਿੱਚ ਹਫੜਾ-ਦਫੜੀ ਦਾ ਮਾਹੌਲ ਪੈਦਾ ਹੋ ਗਿਆ। ਇਸ ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਮੌਕੇ ਤੇ ਪਹੁੰਚ ਗਈ ਹੈ ਅਤੇ ਅੱਗ ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ।

Advertisements

LEAVE A REPLY

Please enter your comment!
Please enter your name here