Tuesday, October 27, 2026
Home National ਦਿੱਲੀ ਏਮਜ਼ ਦੇ ਟੀਚਿੰਗ ਬਲਾਕ ਵਿੱਚ ਲੱਗੀ ਅੱਗ

ਦਿੱਲੀ ਏਮਜ਼ ਦੇ ਟੀਚਿੰਗ ਬਲਾਕ ਵਿੱਚ ਲੱਗੀ ਅੱਗ

ਦਿੱਲੀ (ਦ ਸਟੈਲਰ ਨਿਊਜ਼), ਪਲਕ। ਦਿੱਲੀ ਏਮਜ਼ ਦੇ ਟੀਚਿੰਗ ਬਲਾਕ ਵਿੱਚ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਅੱਗ ਲੱਗਣ ਕਾਰਨ ਏਮਜ਼ ਦੇ ਟੀਚਿੰਗ ਬਲਾਕ ਵਿੱਚ ਫਰਨੀਚਰ ਅਤੇ ਦਫ਼ਤਰ ਦਾ ਸਾਰਾ ਰਿਕਾਰਡ ਨੁਕਸਾਨਿਆ ਗਿਆ ਹੈ। ਸੂਚਨਾ ਮਿਲਦੇ ਹੀ ਫਾਇਰ ਬਿ੍ਰਗੇਡ ਦੀਆਂ 7 ਗੱਡੀਆਂ ਮੌਕੇ ਤੇ ਪਹੁੰਚ ਗਈਆਂ ਤੇ ਅੱਗ ਤੇ ਕਾਬੂ ਪਾਇਆ ਗਿਆ। ਰੱਬ ਦਾ ਸ਼ੁਕਰ ਰਿਹਾ ਕਿ ਕੋਈ ਜਾਨੀ ਨੁਕਸਾਨ ਦੀ ਸੂਚਨਾ ਨਹੀਂ ਮਿਲੀ।

Advertisements

LEAVE A REPLY

Please enter your comment!
Please enter your name here