ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਨੰਦਗੜ੍ਹ ਦਾ ਹੋਇਆ ਦਿਹਾਂਤ

ਅੰਮ੍ਰਿਤਸਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਅੰਮ੍ਰਿਤਸਰ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜੱਥੇਦਾਰ ਗਿਆਨੀ ਬਲਵੰਤ ਸਿੰਘ ਨੰਦਗੜ੍ਹ ਦਾ ਦਿਹਾਂਤ ਹੋਣ ਦੀ ਖਬਰ ਸਾਹਮਣੇ ਆਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਬਲਵੰਤ ਨੰਦਗੜ੍ਹ 1997 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਐੱਸਜੀਪੀਸੀ ਦੇ ਮੈਂਬਰ ਬਣੇ ਸਨ, ਤੇ ਉਸਤੋਂ ਬਾਅਦ 2003 ਵਿੱਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ। ਉਨ੍ਹਾਂ ਦਾ ਅੰਤਿਮ ਸੰਸਕਾਰ ਦੁਪਹਿਰ ਤੋਂ ਬਾਅਦ ਸ੍ਰੀ ਮੁਕਤਸਰ ਸਾਹਿਬ ਵਿਖੇ ਕੀਤਾ ਜਾਵੇਗਾ।

LEAVE A REPLY

Please enter your comment!
Please enter your name here