Sunday, October 25, 2026
Home Latest 28 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ...

28 ਸਾਲਾ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੰਗਰੂਰ ਦੇ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਮ੍ਰਿਤਕ ਦੀ ਪਹਿਚਾਣ ਯੁੱਧਵੀਰ ਸਿੰਘ ਉਮਰ 28 ਸਾਲਾ ਵਾਸੀ ਸੰਗਰੂਰ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਯੁੱਧਵੀਰ ਕੁੱਝ ਸਾਲ ਪਹਿਲਾਂ ਕੈਨੇਡਾ ਪੜ੍ਹਨ ਲਈ ਗਿਆ ਸੀ, ਤੇ ਹੁਣ ਯੁੱਧਵੀਰ ਦੇ ਮਾਤਾ-ਪਿਤਾ ਵੀ ਉਸਦੇ ਨਾਲ ਹੀ ਕੈਨੇਡਾ ਵਿਚ ਰਹਿ ਰਹੇ ਸਨ। ਯੁੱਧਵੀਰ ਦੀ ਮੌਤ ਦੀ ਖਬਰ ਸੁਣ ਕੇ ਪਰਿਵਾਰਕ ਮੈਬਰਾਂ ਵਿੱਚ ਸੋਗ ਦੀ ਲਹਿਰ ਪੈਦਾ ਹੋ ਗਈ।

LEAVE A REPLY

Please enter your comment!
Please enter your name here