ਜਲੰਧਰ ਪੁਲਿਸ ਨੇ 63 ਕਿੱਲੋਂ ਅਫੀਮ ਸਮੇਤ 4 ਸਮੱਗਲਰਾਂ ਨੂੰ ਕੀਤਾ ਗ੍ਰਿਫ਼ਤਾਰ

ਜਲੰਧਰ (ਦ ਸਟੈਲਰ ਨਿਊਜ਼), ਪਲਕ। ਜਲੰਧਰ ਪੁਲਿਸ ਨੇ ਇੱਕ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਨੇ ਭਾਰੀ ਮਾਤਰਾ ਵਿੱਚ ਅਭੀਮ ਦੀ ਰਿਕਵਰੀ ਕੀਤੀ ਹੈ। ਇਸ ਸਬੰਧੀ ਡੀਜੀਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪੁਲਿਸ ਨੇ 63 ਕਿੱਲੋਂ ਅਫੀਮ ਸਮੇਤ 4 ਸਮੱਗਲਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਸਮੱਗਲਰਾਂ ਨੂੰ ਗ੍ਰਿਫ਼ਤਾਰ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Advertisements

LEAVE A REPLY

Please enter your comment!
Please enter your name here