ਤਹਿਸੀਲ ਹੁਸ਼ਿਆਰਪੁਰ ਵਿੱਚ ਪਵੇਗਾ ਅਖੰਡ ਪਾਠ ਦਾ ਭੋਗ 

ਹੁਸ਼ਿਆਰਪੁਰ (ਦ ਸਟੈਲਰ ਨਿਊਜ਼)। ਨਵੇ ਸਾਲ ਦੀ ਆਮਦ ਤੇ ਸੱਰਬਤ ਦੇ ਭਲੇ ਲਈ ਦੀ ਰੈਵਨਿਊ ਪਟਵਾਰ ਯੂਨੀਅਨ ਤਹਿਸੀਲ ਹੁਸ਼ਿਆਰਪੁਰ ਵੱਲੋਂ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਸ੍ਰੀ ਅਖੰਡ ਪਾਠ ਦਾ ਅਰੰਭ ਕੀਤਾ ਗਿਆ ਹੈ ਜਿਸ ਦਾ ਭੋਗ ਅੱਜ ਮਿਤੀ 8 ਜਨਵਰੀ ਦਿਨ ਸੋਮਵਾਰ ਨੂੰ 11 ਵਜੇ ਪਟਵਾਰ  ਦਫਤਰ ਵਿਖੇ ਪਵੇਗਾ।

Advertisements

ਸੰਦੀਪ ਪਾਲ ਸਿੰਘ ਪਨੇਸਰ ਤਹਿਸੀਲ ਪ੍ਰਧਾਨ ਪਟਵਾਰੀ ਯੂਨੀਅਨ ਨੇ ਦੱਸਿਆ ਕਿ ਭੋਗ ਉਪਰੰਤ ਭਾਈ ਧਰਮਿੰਦਰ ਸਿੰਘ ਜੀ ਹਜੂਰੀ ਰਾਗੀ ਗੁਰਦੁਆਰਾ ਹਰਸਹਾਇ ਟਿੱਬਾ ਸਾਹਿਬ ਹੁਸ਼ਿਆਰਪੁਰ ਤੇ ਸਾਥੀਆ ਦੁਆਰਾ ਕੀਰਤਨ ਕੀਤਾ ਜਾਵੇਗਾ। ਇਸ ਮੋਕੇ ਕੋਮਲ ਮਿੱਤਲ ਡਿਪਟੀ ਕਮਿਸ਼ਨਰ ਹੁਸ਼ਿਆਰਪੁਰ ਵਿਸ਼ੇਸ਼ ਤੋਰ ਤੇ ਹਾਜਰੀ ਲਗਾਉਣਗੇ। 

LEAVE A REPLY

Please enter your comment!
Please enter your name here