Saturday, October 31, 2026
Home National ਪੰਜਾਬ ਅਤੇ ਚੰਡੀਗੜ੍ਹ ‘ਚ  ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਪੰਜਾਬ ਅਤੇ ਚੰਡੀਗੜ੍ਹ ‘ਚ  ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ

ਨਵੀਂ ਦਿੱਲੀ (ਦ ਸਟੈਲਰ ਨਿਊਜ਼), ਪਲਕ। ਪੰਜਾਬ ਅਤੇ ਚੰਡੀਗੜ੍ਹ ਵਿੱਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਭੂਚਾਲ ਦਾ ਕੇਂਦਰ ਅਫਗਾਨਿਸਤਾਨ ਦੇ ਫੈਜ਼ਾਬਾਦ  ਵਿੱਚ ਸੀ। ਰਿਕਟਰ ਪੈਮਾਨੇ ਤੇ ਇਸਦੀ ਤੀਬਰਤਾ 6.2 ਸੀ। ਇਹ ਝਟਕੇ ਕਾਫੀ ਸਮੇਂ ਤੱਕ ਮਹਿਸੂਸ ਕੀਤੇ ਗਏ। ਇਸ ਤੋਂ ਇਲਾਵਾ ਜੰਮੂ-ਕਸ਼ਮੀਰ ਦੇ ਪੁੰਛ ਜ਼ਿਲ੍ਹੇ ਦੇ ਪੀਰ ਪੰਚਾਲ ਇਲਾਕੇ ਦੇ ਦੱਖਣ ਵਿਚ ਵੀ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰੱਬ ਦਾ ਸ਼ੁਕਰ ਰਿਹਾ ਕਿ ਕੋਈ ਜਾਨੀ ਜਾਂ ਮਾਲੀ ਨੁਕਸਾਨ ਦੀ ਖਬਰ ਨਹੀਂ ਹੈ।

Advertisements

LEAVE A REPLY

Please enter your comment!
Please enter your name here