Friday, October 30, 2026
Home Chandigarh ਸੁਖਬੀਰ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਅਦਾਲਤ ਵਿੱਚ ਪੇਸ਼ ਹੋਣ ਲਈ...

ਸੁਖਬੀਰ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਅਦਾਲਤ ਵਿੱਚ ਪੇਸ਼ ਹੋਣ ਲਈ ਮੁੱਖ ਮੰਤਰੀ ਮਾਨ ਨੂੰ ਸੰਮਨ ਜਾਰੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਸੁਖਬੀਰ ਸਿੰਘ ਬਾਦਲ ਵੱਲੋਂ ਦਾਇਰ ਮਾਣਹਾਨੀ ਦੇ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 19 ਫਰਵਰੀ ਨੂੰ ਅਦਾਲਤ ਵਿੱਚ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਗਿਆ ਹੈ। ਸੁਖਬੀਰ ਬਾਦਲ ਨੇ ਨੋਟਿਸ ਵਿੱਚ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਬਾਦਲ ਪਰਿਵਾਰ ਦੇ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਇੱਕ ਡੂੰਘੀ ਸਾਜ਼ਿਸ਼ ਤਹਿਤ ਬਦਨਾਮ ਕਰਨ ਲਈ ਹਰਿਆਣਾ ਵਿੱਚ ਬਾਲਾਸਰ ਫਾਰਮ ਹਾਊਸ ਤੱਕ ਖੇਤਾਂ ਦੀ ਸਿੰਜਾਈ ਲਈ ਪ੍ਰਾਈਵੇਟ ਨਹਿਰ ਖੁਦਵਾਉਣ ਦਾ ਦਾਅਵਾ ਕੀਤਾ ਸੀ। ਜਿਸਦੇ ਤਹਿਤ ਸੁਖਬੀਰ ਬਾਦਲ ਨੇ ਮਾਨਯੋਗ ਅਦਾਲਤ ਵਿੱਚ ਮੁੱਖ ਮੰਤਰੀ ਮਾਨ ਖਿਲਾਫ਼ ਸੰਮਨ ਜਾਰੀ ਕਰਵਾਇਆ ਹੈ।

Advertisements

LEAVE A REPLY

Please enter your comment!
Please enter your name here