ਸੰਗਰੂਰ ਦੀ ਲਹਿਰਾਗਾਗਾ ਦੀ ਗਊਸ਼ਾਲਾ ਵਿੱਚ ਭੇਦਭਰੇ ਹਾਲਾਤਾਂ ਵਿੱਚ 21 ਗਊਆਂ ਦੀ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼), ਪਲਕ। ਸੰਗਰੂਰ ਦੀ ਲਹਿਰਾਗਾਗਾ ਦੀ ਗਊਸ਼ਾਲਾ ਵਿੱਚ ਭੇਦਭਰੇ ਹਾਲਾਤਾਂ ਵਿੱਚ 21 ਗਊਆਂ ਦੀ ਮੌਤ ਹੋ ਜਾਣ ਦੀ ਖਬਰ ਸਾਹਮਣੇ ਆਈ ਹੈ। ਗਊਸ਼ਾਲਾ ਵਿੱਚ ਕਰੀਬ 2000 ਗਊਆਂ ਹਨ। ਇਸ ਦੀ ਸੂਚਨਾ ਮਿਲਦੇ ਹੀ ਪ੍ਰਸ਼ਾਸਨ ਤੇ ਡਾਕਟਰਾਂ ਦੀ ਟੀਆਂ ਮੌਕੇ ਪਹੁੰਚ ਗਈਆਂ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ। ਇਸ ਸਬੰਧੀ ਲਹਿਰਾਗਾਗਾ ਦੇ ਵਿਧਾਇਕ ਬਰਿੰਦਰ ਕੁਮਾਰ ਗੋਇਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਪਿਛਲੀ ਰਾਤ ਨੂੰ ਕੁੱਝ ਗਊਆਂ ਦੀ ਹਾਲਤ ਵਿਗੜ ਗਈ ਸੀ। ਪ੍ਰਸ਼ਾਸਨ ਅਤੇ ਜਾਂਚ ਟੀਮਾਂ ਜਾਂਚ ਕੀਤੀ ਜਾ ਰਹੀ ਹੈ ਕਿ ਗਊਆਂ ਦੀ ਮੌਤ ਦਾ ਅਸਲ ਕਾਰਨ ਕੀ ਹੈ। ਮ੍ਰਿਤਕ ਗਊਆਂ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਇਸਦੀ ਰਿਪੋਰਟ ਆਉਣ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

Advertisements

LEAVE A REPLY

Please enter your comment!
Please enter your name here