Thursday, October 15, 2026
Home Chandigarh ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ...

ਖਾਲਿਸਤਾਨੀ ਅੱਤਵਾਦੀ ਪੰਨੂ ਨੇ ਦਿੱਤੀ ਮੁੱਖ ਮੰਤਰੀ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਖਾਲਿਸਤਾਨੀ ਅੱਤਵਾਦੀ ਗੁਰਪਤਵੰਤ ਸਿੰਘ ਪੰਨੂ ਵੱਲੋਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ।  ਉਸ ਨੇ ਗੈਂਗਸਟਰਾਂ ਨੂੰ 26 ਜਨਵਰੀ ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਹਮਲਾ ਕਰਨ ਲਈ ਇਕੱਠੇ ਹੋਣ ਲਈ ਕਿਹਾ ਹੈ। ਇਸ ਦੇ ਨਾਲ ਹੀ ਡੀਜੀਪੀ ਗੌਰਵ ਯਾਦਵ ਨੂੰ ਵੀ ਜਾਨੋਂ  ਮਾਰਨ ਦੀ ਧਮਕੀ ਦਿੱਤੀ ਗਈ ਹੈ। ਹਮਲੇ ਲਈ ਟੈਰਰ ਗੈਂਗਸਟਰ ਨੈਕਸਸ ਦੇ ਇਸਤੇਮਾਲ ਦਾ ਖਦਸ਼ਾ ਜਤਾਇਆ ਗਿਆ ਹੈ। 

Advertisements

LEAVE A REPLY

Please enter your comment!
Please enter your name here