ਪਸ਼ੂਆਂ ਦੇ ਵਾੜੇ ਨੂੰ ਅੱਗ ਲੱਗਣ ਕਾਰਨ ਬਜ਼ੁਰਗ ਸਮੇਤ 2 ਮੱਝਾਂ ਅਤੇ ਬੱਕਰੀ ਦੀ ਹੋਈ ਮੌਤ

ਗੁਰਦਾਸਪੁਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਗੁਰਦਾਸਪੁਰ ਦੇ ਪਿੰਡ ਡਾਲੇਚੱਕ ਵਿੱਚ ਪਸ਼ੂਆਂ ਵਾਲੇ ਵਾੜੇ ਵਿੱਚ ਅੱਗ ਲੱਗਣ ਦੀ ਖਬਰ ਮਿਲੀ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਅੱਗ ਲੱਗਣ ਕਾਰਨ 60 ਸਾਲਾ ਦੇ ਬਜ਼ੁਰਗ ਸਮੇਤ ਦੋ ਮੱਝਾਂ ਅਤੇ ਬੱਕਰੀ ਦੀ ਮੌਤ ਹੋ ਗਈ, ਤੇ ਸ਼ੈੱਡ ਵਿੱਚ ਖੜ੍ਹੀ ਕਾਰ, ਮੋਟਰਸਾਈਕਲ ਤੇ ਟਰੈਕਟਰ ਵੀ ਸੜਕੇ ਸੁਆਹ ਹੋ ਗਏ।ਜਾਣਕਾਰੀ ਮੁਤਾਬਕ ਅੱਗ ਦਾ ਕਾਰਨ ਸ਼ਾਰਟ-ਸਰਕਟ ਦੱਸਿਆ ਜਾ ਰਿਹਾ ਹੈ।

LEAVE A REPLY

Please enter your comment!
Please enter your name here