Saturday, October 24, 2026
Home Latest 4 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਕਰਕੇ ਕਤਲ ਕਰਨ ਵਾਲਾ ਭਗੌੜਾ ਰੇਪਿਸਟ...

4 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ-ਜਿਨਾਹ ਕਰਕੇ ਕਤਲ ਕਰਨ ਵਾਲਾ ਭਗੌੜਾ ਰੇਪਿਸਟ ਗ੍ਰਿਫ਼ਤਾਰ

ਲੁਧਿਆਣਾ (ਦ ਸਟੈਲਰ ਨਿਊਜ਼), ਪਲਕ। ਲੁਧਿਆਣਾ ਪੁਲਿਸ ਨੂੰ ਇੱਕ ਵੱਡੀ ਕਾਮਯਾਬੀ ਮਿਲੀ ਹੈ। ਜਿੱਥੇ ਕਿ ਪੁਲਿਸ ਨੇ 19 ਦਿਨਾਂ ਤੋਂ ਭਗੌੜੇ ਰੇਪਿਸਟ ਸੋਨੂੰ ਨੂੰ ਨੇਪਾਲ ਦੇ ਬਾਰਡਰ ਤੋਂ ਕਾਬੂ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਵੱਲੋਂ ਲਗਾਤਾਰ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਸੀ। ਆਖਿਰਕਾਰ ਪੁਲਿਸ ਨੂੰ ਸਫ਼ਲਤਾ ਮਿਲੀ ਹੈ। ਦੱਸ ਦਈਏ ਕਿ ਕੁੱਝ ਦਿਨੀਂ ਪਹਿਲਾਂ ਮੁਲਜ਼ਮ ਸੋਨੂੰ ਨੇ 4 ਸਾਲਾਂ ਮਾਸੂਮ ਬੱਚੀ ਨਾਲ ਜ਼ਬਰ ਜਿਨਾਹ ਕੀਤਾ ਸੀ। ਜਿਸ ਤੋਂ ਬਾਅਦ ਉਸਦਾ ਕਤਲ ਕਰਕੇ ਉਸਨੂੰ ਬੈੱਡ ਵਿੱਚ ਬੰਦ ਕਰ ਦਿੱਤਾ ਸੀ। ਬੱਚੀ ਨੂੰ ਇੰਨਸਾਫ਼ ਦਵਾਉਣ ਲਈ ਪਰਿਵਾਰਕ ਮੈਂਬਰਾਂ ਅਤੇ ਲੋਕਾਂ ਵੱਲੋਂ ਲਗਾਤਾਰ ਰੋਸ਼ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ।

Advertisements

LEAVE A REPLY

Please enter your comment!
Please enter your name here