ਪਿੰਡ ਛੁੱਟੀ ਕੱਟਣ ਆਏ ਬੀਐੱਸਐੱਫ ਜਵਾਨ ਦੀ ਹਾਰਟ ਅਟੈੱਕ ਕਾਰਨ ਹੋਈ ਮੌਤ

ਸੰਗਰੂਰ (ਦ ਸਟੈਲਰ ਨਿਊਜ਼), ਰਿਪੋਰਟ ਪੰਕਜ। ਸੰਗਰੂਰ ਦੇ ਅਧੀਨ ਪੈਂਦੇ ਪਿੰਡ ਅੰਨਦਾਣਾ ਵਿੱਚ ਇੱਕ ਬੀਐੱਸਐੱਫ ਜਵਾਨ ਦੀ ਹਾਰਟ ਅਟੈਕ ਨਾਲ ਮੌਤ ਹੋਣ ਦੀ ਖਬਰ ਮਿਲੀ ਹੈ।ਮ੍ਰਿਤਕ ਦੀ ਪਹਿਚਾਣ ਰਾਜਵੀਰ ਸਿੰਘ ਵਜੋਂ ਹੋਈ ਹੈ।

Advertisements

ਦੱਸਿਆ ਜਾ ਰਿਹਾ ਹੈ ਕਿ ਰਾਜਵੀਰ ਮਿਜ਼ੋਰਮ ਵਿਚ ਤਾਇਨਾਤ ਸੀ, ਤੇ ਉਹ ਛੁੱਟੀ ਕੱਟਣ ਲਈ ਆਪਣੇ ਪਿੰਡ ਆਇਆ ਹੋਇਆ ਸੀ, ਤੇ ਬੀਤੀ ਰਾਤ ਅਚਾਨਕ ਉਸਨੂੰ ਦਿਲ ਦਾ ਦੌਰਾ ਪੈ ਗਿਆ ਜਿਸ ਕਾਰਨ ਉਸਨੂੰ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਕਿ ਇਲਾਜ ਦੌਰਾਨ ਪਰ ਡਾਕਟਰਾਂ ਨੇ ਉਸਨੂੰ ਮ੍ਰਿਤਕ ਐਲਾਨ ਕਰ ਦਿੱਤਾ।

LEAVE A REPLY

Please enter your comment!
Please enter your name here