Saturday, October 17, 2026
Home Chandigarh ਚੰਡੀਗੜ੍ਹ ਵਿੱਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ ਵਿੱਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। ਚੰਡੀਗੜ੍ਹ ਵਿੱਚ 22 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਪ੍ਰਸ਼ਾਸ਼ਨ ਨੇ ਇਸ ਸਬੰਧੀ ਨੋਟਿਸ ਵੀ ਜਾਰੀ ਕੀਤਾ ਹੈ। ਅਯੁੱਧਿਆ ਵਿੱਚ ‘ਰਾਮ ਲਾਲਾ ਪ੍ਰਾਣ ਪ੍ਰਤਿਸ਼ਠਾ’ ਦੇ ਮੱਦੇਨਜ਼ਰ ਰੱਖਦੇ ਹੋਏ 22 ਜਨਵਰੀ ਨੂੰ ਛੁੱਟੀ ਦਾ ਐਲਾਨ ਕੀਤਾ ਗਿਆ ਹੈ। ਇਸ ਦੌਰਾਨ ਸ਼ਹਿਰ ਦੇ ਸਾਰੇ ਸਰਕਾਰੀ ਦਫ਼ਤਰਾਂ ਦੇ ਨਾਲ-ਨਾਲ ਬੋਰਡ, ਕਾਰਪੋਰੇਸ਼ਨ ਅਤੇ ਉਦਯੋਗਿਕ ਇਕਾਈਆਂ ਬੰਦ ਰਹਿਣਗੀਆਂ।  

Advertisements

LEAVE A REPLY

Please enter your comment!
Please enter your name here