Sunday, October 25, 2026
Home Chandigarh 26 ਜਨਵਰੀ ਨੂੰ ਮੁੱਖ ਮੰਤਰੀ ਮਾਨ 14 ਪੁਲਿਸ ਮੁਲਾਜ਼ਮਾਂ ਨੂੰ ਕਰਨਗੇ ਸਨਮਾਨਿਤ

26 ਜਨਵਰੀ ਨੂੰ ਮੁੱਖ ਮੰਤਰੀ ਮਾਨ 14 ਪੁਲਿਸ ਮੁਲਾਜ਼ਮਾਂ ਨੂੰ ਕਰਨਗੇ ਸਨਮਾਨਿਤ

ਚੰਡੀਗੜ੍ਹ (ਦ ਸਟੈਲਰ ਨਿਊਜ਼), ਪਲਕ। 26 ਜਨਵਰੀ ਨੂੰ ਗਣਤੰਤਰ ਦਿਵਸ ਦੇ ਮੌਕੇ ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਪੁਲਿਸ ਦੇ 14 ਮੁਲਾਜ਼ਮਾਂ ਨੂੰ ਸਨਮਾਨਿਤ ਕੀਤਾ ਜਾਵੇਗਾ। ਇਨ੍ਹਾਂ ਮੁਲਾਜ਼ਮਾਂ ਨੂੰ ਚੀਫ਼ ਮਨਿਸਟਰ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ। ਸਨਮਾਨਿਤ ਕੀਤੇ ਜਾਣ ਵਾਲੇ ਮੁਲਾਜ਼ਮਾਂ ਦੀ ਸੂਚੀ ਵੀ ਜਾਰੀ ਕੀਤੀ ਗਈ ਹੈ।

Advertisements

LEAVE A REPLY

Please enter your comment!
Please enter your name here